
ਜਲੰਧਰ, ਐਚ ਐਸ ਚਾਵਲਾ।
ਸ. ਗੁਰਸ਼ਰਨ ਸਿੰਘ ਸੰਧੂ IPS ਕਮਿਸ਼ਨਰ ਪੁਲਿਸ ਜਲੰਧਰ ਜੀ ਦੇ ਦਿਸ਼ਾ ਨਿਰਦੇਸ਼ਾਂ ਪਰ ਕਮਿਸ਼ਨਰੇਟ ਜਲੰਧਰ ਦੇ ਏਰੀਆ ਵਿੱਚ ਨਸ਼ਾ ਤਸਕਰਾਂ/ਚੋਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸ਼੍ਰੀ ਅਦਿਤਿਆ IPS ADCP –II ਸਿਟੀ ਅਤੇ ਸ਼੍ਰੀ ਗਗਨਦੀਪ ਸਿੰਘ ਘੁੰਮਣ PPS ACP ਵੈਸਟ ਜਲੰਧਰ ਜੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ INSP ਰਵਿੰਦਰ ਕੁਮਾਰ ਮੁੱਖ ਅਫਸਰ ਥਾਣਾ ਭਾਰਗੋ ਕੈਂਪ ਵੱਲੋ ਸ਼ੰਕਰ ਪੁੱਤਰ ਉਧਵ ਵਾਸੀ ਪਿੰਡ ਬੋਰਗਾਵਾ ਜਿਲਾ ਸਤਾਰਾ ਹਾਲ ਵਾਸੀ ਗਲੀ ਨੰਬਰ 1 , ਮਕਾਨ ਨੰਬਰ 1 ਨਿਊ ਮਾਡਲ ਹਾਊਸ ਜਲੰਧਰ ਨੇ ਮਿਤੀ 17.09.2022 ਨੂੰ ਨਾਥ ਵਾਸੀ ਗਲੀ ਨੰਬਰ 1 ਮਕਾਨ ਨੰਬਰ 4 ਨਿਊ ਮਾਡਲ ਹਾਊਸ ਜਲੰਧਰ ਨੂੰ ਸਿਰ ਵਿੱਚ ਦਾਤਰ ਮਾਰ ਕੇ ਕਤਲ ਕਰ ਦਿੱਤਾ ਸੀ ਅਤੇ ਮੋਕਾ ਤੋਂ ਫਰਾਰ ਹੋ ਗਿਆ ਸੀ, ਜਿਸ ਨੂੰ ਮਿਤੀ 25.09.2022 ਨੂੰ ਗ੍ਰਿਫਤਾਰ ਕੀਤਾ ਗਿਆ।