Jalandhar

ਕਾਂਗਰਸ ‘ਚ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਕੈਪਟਨ ਅਮਰਿੰਦਰ ਸਿੰਘ

The question of joining the Congress does not even arise, says Captain Amarinder Singh.

The question of joining the Congress does not even arise, says Captain Amarinder Singh.

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਇੱਕ ਵਾਰ ਫਿਰ ਚਰਚਾ ‘ਚ ਆ ਗਏ ਹਨ। ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਦੇ ਲਾਂਚ ਸਮਾਗਮ ‘ਚ ਉਨ੍ਹਾਂ ਦੀ ਸ਼ਮੂਲੀਅਤ ਤੋਂ ਬਾਅਦ ਕਾਂਗਰਸ ‘ਚ ਵਾਪਸੀ ਦੀਆਂ ਅਟਕਲਾਂ ਤੇਜ਼ ਹੋ ਗਈਆਂ ਸਨ। ਪਰ, ਹੁਣ ਕੈਪਟਨ ਨੇ ਇਨ੍ਹਾਂ ਚਰਚਾਵਾਂ ‘ਤੇ ਵਿਰਾਮ ਲਗਾਉਂਦਿਆਂ ਕਾਂਗਰਸ ‘ਚ ਮੁੜ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਕਾਂਗਰਸ ਵਿੱਚ ਵਾਪਸੀ ਦੀਆਂ ਖ਼ਬਰਾਂ ਤੇ ਉਨ੍ਹਾਂ ਕਿਹਾ ਹੈ ਕਿ ਕਾਂਗਰਸ ਵਿੱਚ ਵਾਪਸ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

Back to top button