Jalandhar

ਕਾਂਗਰਸ ਨੇ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨਿਆ

ਜਲੰਧਰ /ਚਾਹਲ/ ਬਿਟੂ

ਕਾਂਗਰਸ ਪਾਰਟੀ ਨੇ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।

ਕਰਮਜੀਤ ਕੌਰ ਚੌਧਰੀ ਨੂੰ ਪਾਰਟੀ ਨੇ ਉਮੀਦਵਾਰ ਬਣਾਇਆ ਹੈ।

Leave a Reply

Your email address will not be published.

Back to top button