ਮਾਹਿਲਪੁਰ-ਗੜ੍ਹਸ਼ੰਕਰ ਪਿੰਡ ਨਰਿਆਲਾ ਕੋਲ ਕਾਰ ਤੇ ਕੈਂਟਰ ਦੀ ਜ਼ਬਰਦਸਤ ਟੱਕਰ ਹੋਣ ਨਾਲ ਮੌਕੇ ‘ਤੇ ਕਾਰ ਡਰਾਈਵਰ ਤੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਕੈਂਟਰ ਡਰਾਈਵਰ ਮੌਕੇ ‘ਤੇ ਫ਼ਰਾਰ ਹੋ ਗਿਆ।