ਪ੍ਰਧਾਨ ਮੰਤਰੀ ਨੇ ਪੰਜਾਬੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਵੱਡੀ ਮੰਗ ਪੂਰੀ ਕੀਤੀ- ਭਾਜਪਾ ਨੇਤਾ ਭੱਟੀ
ਗੁਰਦਾਸਪੁਰ / ਬਿਓਰੋ ਰਿਪੋਰਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਐਲਾਨ ਕੀਤਾ ਹੈ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ। ਉਨ੍ਹਾਂ ਦੇ ਇਸ ਫੈਸਲਾ ਦਾ ਭਾਜਪਾ ਨੇਤਾ ਅਮਨਦੀਪ ਭੱਟੀ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ‘ਤੇ ਰੱਖਣ ਦੇ ਫ਼ੈਸਲੇ ਦਾ ਪੂਰੇ ਪੰਜਾਬ ਦੇ ਲੋਕਾਂ ਵਲੋਂ ਤਰਫੋਂ ਪ੍ਰਧਾਨ ਮੰਤਰੀ ਜੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਪੰਜਾਬੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਵੱਡੀ ਮੰਗ ਪੂਰੀਕੀਤੀ ਹੈ
ਉਨ੍ਹਾਂ ਕਿਹਾ ਕਿ ਚੰਡੀਗੜ੍ਹ ਏਅਰਪੋਰਟ ਦੇ ਨਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਅਕਸਰ ਵਿਵਾਦ ਹੁੰਦਾ ਰਿਹਾ ਹੈ। ਹਾਲਾਂਕਿ ਕੇਂਦਰ ਸਰਕਾਰ ਇਸ ਏਅਰਪੋਰਟ ਦਾ ਨਾਂ ਚੰਡੀਗੜ੍ਹ ਏਅਰਪੋਰਟ ਰੱਖ ਰਹੀ ਹੈ। ਇਸ ਦੇ ਨਾਲ ਹੀ ਕੇਂਦਰ ਦੇ ਇਸ ਨਾਂ ਦੇ ਉਲਟ ਪੰਜਾਬ ਸਰਕਾਰ ਇਸ ਹਵਾਈ ਅੱਡੇ ਨੂੰ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡਾ ਦੱਸ ਰਹੀ ਹੈ।
Read Next
5 hours ago
ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਟਲੀ, ‘ਆਪ ਦੀ ਹਾਰ ਅਤੇ ਸੰਵਿਧਾਨ ਦੀ ਹੋਈ ਜਿੱਤ- Adv. ਕਲੇਰ
1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਦੌਰੇ ਦੌਰਾਨ 2 ਵੱਡੇ ਐਲਾਨ, ਦੇਖੋ ਵੀਡੀਓ
3 days ago
ਪ੍ਰਧਾਨ ਮੰਤਰੀ ਮੋਦੀ ਕਲ੍ਹ ਨੂੰ 40 ਮਿੰਟ ਰਹਿਣਗੇ ਡੇਰਾ ਸੱਚਖੰਡ ਬੱਲਾਂ ’ਚ, DGP ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
1 week ago
ਜਲੰਧਰ ‘ਚ ਪੁਲਿਸ ਮੁਲਾਜ਼ਮ ‘ਤੇ ਨਕਲੀ ਨਾਕਾ ਲਗਾ ਕੇ ਵਸੂਲੀ ਕਰਨ ਦੇ ਦੋਸ਼, ਵੀਡੀਓ ਵਾਇਰਲ
1 week ago
ਸਟੇਜ ‘ਤੇ ਬੈਠਣ ‘ਤੇ ਆਪ MLA ‘ਤੇ ਨਗਰ ਕੌਂਸਲ ਪ੍ਰਧਾਨ ਹੋਏ ਹੱਥੋਪਾਈ, ਪ੍ਰਸ਼ਾਸਨ ਨੂੰ ਪਈ ਹੱਥਾਂ ਪੈਰਾਂ ਦੀ
1 week ago
Sirhind ਧਮਾਕੇ ਦੀ ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਜ਼ਿੰਮੇਵਾਰੀ ਲਈ
2 weeks ago
ਦੁਆਬਾ ‘ਚ AAP ਨੂੰ ਵੱਡਾ ਝਟਕਾ: ਆਪ ਵਿਧਾਇਕ ਵਲੋਂ ਅਸਤੀਫ਼ਾ, ਕੈਬਨਿਟ ਰੈਂਕ ਵੀ ਛੱਡਿਆ, LIVE ਆ ਕੇ ਦੱਸੀ ਵਜ੍ਹਾ
2 weeks ago
ਸ਼੍ਰੋਮਣੀ ਅਕਾਲੀ ਦਲ ਵੱਡੇ ਆਗੂ ‘ਤੇ ਮੁੱਖ ਬੁਲਾਰੇ ਅੱਜ ਹੋਣਗੇ ਭਾਜਪਾ ਚ ਸ਼ਾਮਲ
3 weeks ago
ਪੰਜਾਬ ਵਿਚ ਤਾਬੜਤੋੜ ਫਾਇਰਿੰਗ ‘ਚ AAP ਆਗੂ ਦਿਨ-ਦਿਹਾੜੇ ਗੋਲ਼ੀਆਂ ਨਾਲ ਭੁੰਨਿਆ , ਇੱਕ ਹੋਰ ਵਿਅਕਤੀ ਜ਼ਖਮੀ
3 weeks ago
ਪੰਜਾਬ ‘ਚ ‘ਆਪ’ ਨੇ 3 ਆਗੂਆਂ ਨੂੰ ਪਾਰਟੀ ਤੋਂ ਕੀਤਾ ਮੁਅੱਤਲ
Back to top button