
ਅੰਮ੍ਰਿਤਸਰ ਨੂੰ ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸਵੇਅ ਨਾਲ ਜੋੜਨ ਵਾਲਾ ਬਾਈਪਾਸ ਰੱਦ ਹੋਇਆ ਹੈ। ਅੰਮ੍ਰਿਤਸਰ ਦੇ ਪਿੰਡ ਮਾਨਾਵਾਲਾਂ ਤੋਂ ਤਰਨਤਾਰਨ ਦੇ ਧੁੰਦਾ ਤੱਕ ਇਹ ਬਾਈਪਾਸ ਬਣਨਾ ਸੀ। ਬਾਈਪਾਸ ਸੀਗਲ ਕੰਪਨੀ ਵੱਲੋਂ ਬਣਾਇਆ ਜਾਣਾ ਸੀ। NHAI ਨੇ ਜ਼ਮੀਨ ਐਕਵਾਇਰ ਨਾ ਹੋਣ ਦਾ ਹਵਾਲਾ ਦਿੱਤਾ। ਇਸੇ ਆਧਾਰ ਉਤੇ ਪ੍ਰੋਜੈਕਟ ਰੱਦ ਕਰ ਦਿੱਤਾ ਗਿਆ ਹੈ।