JalandharWorld

ਕੈਨੇਡਾ ’ਚ ਪੰਜਾਬੀ ਨੌਜਵਾਨ ਟਰਾਲੇ ਹੇਠਾਂ ਆਉਣ ਕਾਰਨ ਮੌਤ

In Canada, Punjabi youth died due to falling down the trolley, the only son of the parents

ਕਪੂਰਥਲਾ : ਢਿੱਲਵਾਂ ਨੇੜੇ ਪੈਂਦੇ ਪਿੰਡ ਫੱਤੂ ਚੱਕ ਦੇ 24 ਸਾਲਾਂ ਨੌਜਵਾਨ ਦੀ ਕੈਨੇਡਾ ’ਚ ਟਰਾਲੇ ਦੇ ਹੇਠਾਂ ਆਉਣ ਕਾਰਨ ਮੌਤ ਹੋ ਗਈ। ਪਿੰਡ ਦੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਦਾ ਇਕਲੌਤਾ ਪੁੱਤਰ ਸਤਵਿੰਦਰ ਸਿੰਘ ਕਰੀਬ ਦੋ ਸਾਲ ਪਹਿਲਾਂ ਕੈਨੇਡਾ ਗਿਆ ਸੀ। ਸ਼ੁੱਕਰਵਾਰ ਨੂੰ ਭਾਰਤੀ ਸਮੇਂ ਅਨੁਸਾਰ ਸਵੇਰੇ ਕਰੀਬ 6 ਵਜੇ ਉੱਥੇ ਟਰਾਲੇ ਦੇ ਹੇਠਾਂ ਆਉਣ ਕਾਰਨ ਉਸ ਦੀ ਮੌਤ ਹੋ ਗਈ।

Related Articles

Back to top button