
ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਅੱਜ ਓਟਵਾ ‘ਚ ਐਲਾਨ ਕੀਤਾ ਕਿ 15 ਨਵੰਬਰ ਤੋਂ ਸ਼ੁਰੂ ਹੋ ਕੇ ਕੈਨੇਡਾ ‘ਚ ਅੰਤਰਾਸ਼ਟਰੀ ਵਿਦਿਆਰਥੀ 2023 ਦੇ ਅੰਤ ਤਕ 20 ਘੰਟੇ ਤੋਂ ਵੱਧ ਕੰਮ ਕਰ ਸਕਦੇ ਹਨ।
ਇਸ ਤੋਂ ਇਲਾਵਾ ਅੰਤਰਰਾਸ਼ਟਰੀ ਵਿਦਿਆਰਥੀ ਮਿਆਦ ਪੁੱਗਣ ਵਾਲੇ ਅਧਿਐਨ ਪਰਮਿਟਾਂ ਨੂੰ ਆਨਲਾਈਨ ਰੀਨਿਊ ਕਰ ਸਕਦੇ ਹਨ।