Punjab

ਕੈਨੇਡਾ ਪੜ੍ਹਾਈ ਗਈ ਨੌਜਵਾਨ ਲੜਕੀ ਨੇ ਕੀਤੀ ਖੁਦਕਸ਼ੀ

ਮਹੀਨਾ ਪਹਿਲਾਂ ਪੜ੍ਹਾਈ ਕਰਨ ਕੈਨੇਡਾ ਆਈ ਨੌਜਵਾਨ ਲੜਕੀ ਵੱਲੋ ਖੁਦਕਸ਼ੀ ਕਰਨ ਦੀ ਬੇਹੱਦ ਹੀ ਮੰਦਭਾਗੀ ਖ਼ਬਰ ਹੈ। ਖੁਸ਼ਨੀਤ ਕੌਰ (20) ਸਿਰਫ ਮਹੀਨਾ ਪਹਿਲਾ ਹੀ ਕੈਨੇਡਾ ਆਈ ਸੀ । ਹਾਲਾਤਾਂ ਨਾਲ ਲੜਨ ਜਾਂ ਕਿਸੇ ਨਾਲ ਦਿਲ ਦੀ ਗੱਲ ਕਹਿਣ ਦੀ ਬਜਾਏ ਖੁਸ਼ਨੀਤ ਨੇ ਮੌਤ ਨੂੰ ਗਲ ਲਾ ਲਿਆ। ਖੁਸ਼ਨੀਤ ਕੌਰ ਭਾਰਤ ਦੇ ਉੱਤਰ ਪ੍ਰਦੇਸ਼ ਨਾਲ ਸਬੰਧਤ ਸੀ ਤੇ ਬਰੈਂਪਟਨ ਚ ਰਹਿ ਰਹੀ ਸੀ।

Back to top button