Indiacanada, usa ukWorld

ਕੈਨੇਡਾ ਸਰਕਾਰ ਦਾ ਵੱਡਾ ਫੈਸਲਾ, ਵਿਦਿਆਰਥੀ ਹੁਣ ਪੂਰਾ ਸਮਾਂ ਨਹੀਂ ਕਰ ਸਕਣਗੇ ਕੰਮ

ਕੈਨੇਡਾ ਗਏ ਵਿਦਿਆਰਥੀ ਹੁਣ ਪੂਰਾ ਸਮਾਂ ਕੰਮ ਨਹੀਂ ਕਰ ਸਕਣਗੇ। ਕੋਰੋਨਾ ਤੋਂ ਪਹਿਲਾਂ ਪ੍ਰਤੀ ਹਫਤਾ 20 ਘੰਟੇ ਕੰਮ ਕਰਨ ਦੀ ਇਜਾਜ਼ਤ ਸੀ, ਪਰ ਕੋਰੋਨਾ ਕਾਲ ਦੇ ਕਾਰਨ ਵਿਦਿਆਰਥੀਆਂ ਨੂੰ 40 ਘੰਟੇ ਪ੍ਰਤੀ ਹਫਤਾ ਕੰਮ ਕਰਨ ਦਾ ਵਰਕ ਪਰਮਿਟ ਜਾਰੀ ਕਰਨ ਦਾ ਆਦੇਸ਼ ਦਿੱਤਾ ਗਿਆ ਸੀ। ਹੁਣ ਕੋਰੋਨਾ ਕਾਲ ਖਤਮ ਹੋ ਚੁੱਕਿਆ ਹੈ ਤੇ ਹੁਣ ਵਿਦਿਆਰਥੀ 20 ਘੰਟੇ ਪ੍ਰਤੀ ਹਫਤਾ ਹੀ ਕੰਮ ਕਰ ਸਕਣਗੇ। ਇਹ ਨਿਯਮ 30 ਅਪ੍ਰੈਲ, 2024 ਦੇ ਬਾਅਦ ਤੋਂ ਲਾਗੂ ਹੋਵੇਗਾ।

Back to top button