[the_ad id="98460"] [the_ad id="98341"]
Punjab

ਕੋਰਟ ਕੰਪਲੈਕਸ ‘ਚ ਗੋਲ਼ੀ ਚੱਲਣ ਨਾਲ ਏ.ਐੱਸ.ਆਈ. ਦੀ ਮੌਤ

ਸ੍ਰੀ ਮੁਕਤਸਰ ਸਾਹਿਬ ਕੋਰਟ ਕੰਪਲੈਕਸ ਦੇ ਬਖਸ਼ੀਖਾਨੇ ‘ਚ ਗੋਲ਼ੀ ਚੱਲਣ ਨਾਲ ਏ.ਐੱਸ.ਆਈ. ਦੀ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁਕਤਸਰ ਪੁਲਸ ਲਾਈਨ ਵਿਚ ਹਾਜ਼ਰ ਏ.ਐੱਸ.ਆਈ. ਕੁਲਵਿੰਦਰ ਸਿੰਘ ਕੈਦੀਆਂ ਦੀ ਪੇਸ਼ੀ ਲਈ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਲੈ ਕੇ ਆਏ ਸਨ। ਜਿੱਥੇ ਗੋਲੀ ਲੱਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਸੰਬੰਧੀ ਪਤਾ ਲੱਗਣ ‘ਤੇ ਐੱਸ.ਪੀ ਕੁਲਵੰਤ ਰਾਏ, ਡੀ.ਐੱਸ.ਪੀ. ਜਗਦੀਸ਼ ਕੁਮਾਰ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ

Back to top button