ਕੱਲ 15 ਅਕਤੂਬਰ ਨੂੰ ਪੰਜਾਬ ਬੰਦ ਦੌਰਾਨ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ ?
What will remain open and what will stay closed during the 'Punjab Bandh' tomorrow, October 15?

What will remain open and what will stay closed during the ‘Punjab Bandh’ tomorrow, October 15?
ਪੰਜਾਬ ਪੁਲਿਸ ਨੇ ਕੈਮਿਸਟ ਅਸ਼ਵਨੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਮਾਨਸਾ ਵਿੱਚ ਦਿਨ-ਦਿਹਾੜੇ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ (45) ਨੂੰ ਗੋਲੀ ਮਾਰਨ ਤੋਂ ਬਾਅਦ ਭੱਜ ਗਿਆ ਸੀ। ਪੁਲਿਸ ਸੂਤਰਾਂ ਅਨੁਸਾਰ ਅਸ਼ਵਨੀ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਵਿਚਾਲੇ ਕੱਲ੍ਹ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ। ਜਾਣਕਾਰੀ ਲਈ ਦੱਸ ਦੇਈਏ ਕਿ ਬੀਤੇ ਦਿਨ ਝੋਟਾ ਦੇ ਕਤਲ ਤੋਂ ਬਾਅਦ ਸ਼ਹਿਰ ਦਾ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਪ੍ਰਸ਼ਾਸਨ ਨੇ ਹਾਲਾਤ ਨੂੰ ਦੇਖਦੇ ਹੋਏ ਬੀਤੇ ਕੱਲ੍ਹ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਸੀ। ਹੁਣ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੇ 15 ਅਕਤੂਬਰ (ਕੱਲ੍ਹ) ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਸ ਸੱਦੇ ਨੂੰ ਲੈ ਕੇ ਲੋਕਾਂ ਵਿੱਚ ਉਲਝਣ ਹੈ। ਇਸ ਦੌਰਾਨ ਕੀ-ਕੀ ਖੁੱਲ੍ਹਾ ਰਹੇਗਾ ਅਤੇ ਕੀ-ਕੀ ਬੰਦ ਰਹੇਗਾ? ਸਕੂਲ-ਕਾਲਜ ਖੁੱਲ੍ਹਣਗੇ ਜਾਂ ਬੰਦ ਰਹਿਣਗੇ












