Jalandhar

ਖਾਲਸਾ ਦਿਵਸ ਅਤੇ ਵਿਸਾਖੀ ਦਿਹਾੜੇ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਪਵਿੱਤਰ ਨਿਸ਼ਾਨੀਆ ਦੇ ਕਰੋ ਦਰਸ਼ਨ-ਏ-ਦੀਦਾਰ

Have a glimpse of the sacred relics of Sri Guru Gobind Singh Ji Maharaj.

 ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ

ਖਾਲਸਾ ਦਿਵਸ ਅਤੇ ਵਿਸਾਖੀ ਦਿਹਾੜੇ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀਆਂ ਪਾਵਨ ਪਵਿੱਤਰ ਨਿਸ਼ਾਨੀਆ ਦੇ ਕਰੋ ਦਰਸ਼ਨ-ਏ-ਦੀਦਾਰ

ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਿੰਘ ਸਭਾ ਪਿੰਡ ਰਾਮ ਨਗਰ ਢੇਹਾ ਜ਼ਿਲ੍ਹਾ ਹੁਸ਼ਿਆਰਪੁਰ ਨੇੜੇ ਪਿੰਡ ਮੰਡਿਆਲਾ ਦੇ ਪ੍ਰਧਾਨ ਸ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਹੈ ਕਿ ਖਾਲਸਾ, ਸਾਜਨਾ ਦਿਵਸ ਨੂੰ ਮੁੱਖ ਰੱਖਦੇ ਹੋਏ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀਆਂ ਪਵਿੱਤਰ ਨਿਸ਼ਾਨੀਆਂ ਕੰਘਾ ਸਾਹਿਬ, ਦੁਮਾਲਾ ਸਾਹਿਬ, ਅਤੇ ਪੰਜ ਹੰਸਤ ਲਿਖਤ ਹੁਕਮਨਾਮਿਆਂ ਦੇ ਦਰਸ਼ਨ ਦੀਦਾਰੇ ਗੁਰਦੁਆਰਾ ਸਿੰਘ ਸਭਾ ਪਿੰਡ ਰਾਮ ਨਗਰ ਢੇਹਾ ਵਿਖੇ ਮਿਤੀ 12, 13 ਅਪ੍ਰੈਲ 2025 ਕਰਵਾਏ ਜਾ ਰਹੇ ਹਨ ਸੋ ਆਪ ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਆਪ ਇਸ ਮੌਕੇ ਤੇ ਵੱਧ-ਵੱਧ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰੋ ਜੀ

ਪ੍ਰਧਾਨ ਸ. ਗੁਰਮੀਤ ਸਿੰਘ

ਵਿਸੇਸ਼ ਸਹਿਯੋਗ
ਮਨਜਿੰਦਰ ਸਿੰਘ ਖਾਲਸਾ
ਪ੍ਰਧਾਨ ਗੁਰੂ ਨਾਨਕ ਦਰਬਾਰ
ਬਹਿਰੀਨ

………….ਪ੍ਰੋਗਰਾਮ ਇਸ ਪ੍ਰਕਾਰ ਹੋਵੇਗਾ —-

11 ਅਪ੍ਰੈਲ 2025 ਦਿਨ ਸ਼ੁੱਕਰਵਾਰ, ਅਰੰਭ ਸ੍ਰੀ ਅਖੰਡ ਸਾਹਿਬ- 10-00 ਵਜੇ ਸਵੇਰੇ

12 ਅਪ੍ਰੈਲ 2025 ਦਿਨ ਸ਼ਨੀਵਾਰ ਨੂੰ ਸ਼ਾਮ 5 ਵਜੇ ਤੋਂ 8 ਵਜੇ ਤੱਕ ਕਥਾ ਕੀਰਤਨ ਦਰਬਾਰ

12 ਅਪ੍ਰੈਲ ਦਿਨ ਐਤਵਾਰ ਨੂੰ ਭੋਗ ਸ਼੍ਰੀ ਅਖੰਡ ਪਾਠ ਸਾਹਿਬ ਤੇ ਕਥ ਕੀਰਤਨ ਹੋਵੇਗਾ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ

Back to top button