[the_ad id="98460"] [the_ad id="98341"]
India

ਖਾਲਿਸਤਾਨ ਕਮਾਂਡੋ ਫੋਰਸ (KCF) ਦੇ ਮੁਖੀ ਪਰਮਜੀਤ ਸਿੰਘ ਪੰਜਵੜ ਦੀ ਅਣਪਛਾਤੇ ਬੰਦੂਕਧਾਰੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ

ਖਾਲਿਸਤਾਨ ਕਮਾਂਡੋ ਫੋਰਸ (ਕੇਸੀਐਫ) ਦੇ ਮੁਖੀ ਪਰਮਜੀਤ ਸਿੰਘ ਪੰਜਵੜ ਦੀ ਅੱਜ ਸਵੇਰੇ 6 ਵਜੇ ਲਾਹੌਰ ਦੇ ਜੌਹਰ ਟਾਊਨ ਸਥਿਤ ਸਨਫਲਾਵਰ ਸੁਸਾਇਟੀ ‘ਚ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸੂਤਰਾਂ ਮੁਤਾਬਕ ਜਦੋਂ ਉਹ ਸਵੇਰੇ ਆਪਣੇ ਘਰ ਕੋਲ ਸੈਰ ਕਰ ਰਹੇ ਸਨ ਤਾਂ ਉਸ ਸਮੇਂ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਗੰਨਮੈਨ ਸਮੇਤ ਉਸ ਦੀ ਹੱਤਿਆ ਕਰ ਦਿੱਤੀ। ਗੋਲੀਬਾਰੀ ‘ਚ ਇਕ ਗੰਨਮੈਨ ਵੀ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।

Back to top button