
*ਗਿਆਨੀ ਹਰਪ੍ਰੀਤ ਸਿੰਘ ਦੀ ਪਾਰਟੀ ਨੂੰ ਲੱਗਾ ਝੱਟਕਾ ਜਾਂ ਦਾਲ ਚ ਕੁੱਝ ਕਾਲਾ..??*
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਕੱਲ੍ਹ ਮੁੱਖ ਮੰਤਰੀ @BhagwantMann ਦੀ ਮੌਜੂਦਗੀ ਵਿੱਚ ‘ਆਪ’ ਵਿੱਚ ਸ਼ਾਮਲ ਹੋਣਗੇ 🤔
ਉਹ ਪੰਜਾਬ ਦੀ ਰਾਜਨੀਤੀ ਦੇ ਸੀਨੀਅਰ ਨੇਤਾ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਵੱਡਾ ਹਿੱਸਾ ਰਹੇ ਹਨ!!










