
ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਣੀ ਨੇ ਡੇਰਾ ਬਿਆਸ ਪਹੁੰਚ ਕੇ ਬਾਬਾ ਗੁਰਿੰਦਰ ਸਿੰਘ ਢਿੱਲੋ ਦੇ ਦਰਸ਼ਨ ਕੀਤੇ ਤੇ ਅਸ਼ੀਰਵਾਦ ਲਿਆ ।ਇਸ ਮੋਕੇ ਉਹਨਾਂ ਦੇ ਨਾਲ ਘੱਟ ਗਿਣਤੀ ਕਮਿਸ਼ਨ ਦੇ ਰਸ਼ਟਰੀ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਤੇ ਭਾਜਪਾ ਆਗੂ ਤੇ ਸਾਬਕਾ ਡਿਪਟੀ ਸਪੀਕਰ ਲੋਕ ਸਭਾ ਚਰਨਜੀਤ ਸਿੰਘ ਅਟਵਾਲ ਹਾਜ਼ਰ ਸਨ ।