PunjabReligious

ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ‘ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ (ਦੇਖੋ ਤਸਵੀਰਾਂ)

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ‘ਚ ਪ੍ਰਮੁੱਖ ਸ਼ਖਸੀਅਤਾਂ ਸਮੇਤ ਲੱਖਾਂ ਸੰਗਤਾਂ ਨੇ ਸ਼ਰਧਾ ਨਾਲ ਕੀਤੀ ਸ਼ਮੂਲੀਅਤ ਅਤੇ ਨਗਰ ਕੀਰਤਨ ਦਾ ਵੱਖ ਵੱਖ ਥਾਵਾਂ ‘ਤੇ ਭਰਵਾਂ ਸਵਾਗਤ ਹੋਇਆ।

 

 

Back to top button