ਗੁਰੂਘਰਾਂ ਖਿਲਾਫ ਵਿਵਾਦਤ ਟਿੱਪਣੀ ਕਰਨ ਨੂੰ ਲੈ ਕੇ ਬੀਜੇਪੀ ਨੇ ਐਕਸ਼ਨ ਲੈਂਦੇ ਹੋਏ ਭਾਜਪਾ ਆਗੂ ਸੰਦੀਪ ਦਾਇਮਾ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ।