PunjabReligious

ਗੁਰਦੁਆਰੇ ਵਿਖੇ ਨਿਸ਼ਾਨ ਸਾਹਿਬ ਦੀ ਪੁਲੀ ਟੁੱਟਣ ਕਾਰਨ 100 ਫੁੱਟ ਦੀ ਉਚਾਈ ‘ਤੇ ਨੌਜਵਾਨ ਲਟਕਿਆ

ਅੰਬਾਲਾ ਸਥਿਤ ਸ੍ਰੀ ਮੰਜੀ ਸਾਹਿਬ ਗੁਰਦੁਆਰੇ ਵਿਖੇ ਨਿਸ਼ਾਨ ਸਾਹਿਬ ਦੀ ਪੁਲੀ ਅਚਾਨਕ ਟੁੱਟਣ ਕਾਰਨ 100 ਫੁੱਟ ਦੀ ਉਚਾਈ ‘ਤੇ ਇਕ ਨੌਜਵਾਨ ਲਟਕ ਗਿਆ। ਇਹ ਨੌਜਵਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ‘ਤੇ ਬਸਤਰ ਬਦਲਣ ਲਈ ਨਿਸ਼ਾਨ ਸਾਹਿਬ ‘ਤੇ ਚੜ੍ਹਿਆ ਸੀ। ਪੁਲੀ ਦੇ ਅਚਾਨਕ ਟੁੱਟਣ ਤੋਂ ਬਾਅਦ ਸ਼ਰਧਾਲੂ ਨਿਸ਼ਾਨ ਸਾਹਿਬ ਨੂੰ ਫੜ ਕੇ ਲਟਕਿਆ ਰਿਹਾ।

ਜਿਵੇਂ ਹੀ ਪਤਾ ਲੱਗਾ ਕਿ ਸ਼ਰਧਾਲੂ ਨਿਸ਼ਾਨ ਸਾਹਿਬ ‘ਤੇ ਹੀ ਲਟਕ ਰਿਹਾ ਹੈ ਤਾਂ ਗੁਰਦੁਆਰਾ ਸਾਹਿਬ ਵੱਲੋਂ ਕਰੇਨ ਨੂੰ ਮੌਕੇ ‘ਤੇ ਬੁਲਾਇਆ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੀ ਥਾਣੇ ਪਹੁੰਚ ਗਈ।

Related Articles

Leave a Reply

Your email address will not be published.

Back to top button