
ਅੰਮ੍ਰਿਤਸਰ ‘ਚ ਲੜਕੀ ਨੂੰ ਹਰਿਮੰਦਰ ਸਾਹਿਬ ਦੇ ਅੰਦਰ ਜਾਣ ਤੋਂ ਰੋਕਣ ਦੇ ਮਾਮਲੇ ‘ਚ ਹੁਣ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੀ ਐਂਟਰੀ ਹੋ ਗਈ ਹੈ। SFJ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂੰ ਨੇ ਵੀਡੀਓ ਜਾਰੀ ਕਰਦੇ ਹੋਏ ਬੱਚੀ ਨੂੰ ਬਾਹਰ ਕੱਢਣ ਵਾਲੇ ਸੇਵਾਦਾਰ ਸਰਬਜੀਤ ਸਿੰਘ ਨੂੰ 5 ਲੱਖ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।