PoliticsPunjabReligious

ਸੱਚਖੰਡ ਸ਼੍ਰੀ ਦਰਬਾਰ ਸਾਹਿਬ ਤੋਂ Live ਗੁਰਬਾਣੀ ਪ੍ਰਸਾਰਣ ਬਾਰੇ SGPC ਪ੍ਰਧਾਨ ਦਾ ਵੱਡਾ ਐਲਾਨ

ਗੁਰਬਾਣੀ ਪ੍ਰਸਾਰਣ ਨੂੰ ਲੈ ਕੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਬਿਆਨ ਆਇਆ ਹੈ । ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕਰਦਿਆਂ ਕਿਹਾ ਕਿ ਗੁਰਬਾਣੀ ਪ੍ਰਸਾਰਣ ਲਈ ਜਲਦ ਖੁੱਲ੍ਹੇ ਟੈਂਡਰ ਮੰਗੇ ਜਾਣਗੇ । SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗੁਰਬਾਣੀ ਦੇ ਲਾਈਵ ਪ੍ਰਸਾਰਣ ਸਬੰਧੀ ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ ਹੈ।

 

ਉਨ੍ਹਾਂ ਕਿਹਾ ਕਿ SGPC ਵੱਲੋਂ ਨਵਾਂ ਟੈਂਡਰ ਜਾਰੀ ਕੀਤਾ ਜਾਵੇਗਾ ਅਤੇ ਇਹ ਟੈਂਡਰ ਓਪਨ ਹੋਵੇਗਾ । ਕੋਈ ਵੀ ਚੈਨਲ ਇਸ ਲਈ ਅਪਲਾਈ ਕਰ ਸਕਦਾ ਹੈ ।

Back to top button