Jalandhar

ਜਲੰਧਰ ਦੇ ਕੈਂਬਰਿਜ ਸਕੂਲ ਨੂੰ ਪੰਜਾਬ ਸਰਕਾਰ ਵਲੋਂ ਨੋਟਿਸ ਜਾਰੀ : ਲਗਾ ਇਹ ਇਲਜ਼ਾਮ

The Punjab government issued a notice to the Cambridge School of Jalandhar: Allegedly

ਜਲੰਧਰ ਦੇ ਕੈਂਬਰਿਜ ਸਕੂਲ ਨੂੰ ਪੰਜਾਬ ਸਰਕਾਰ ਵਲੋਂ ਨੋਟਿਸ ਜਾਰੀ : ਪੰਜਾਬੀ ਲਾਜ਼ਮੀ ਨਾ ਪੜ੍ਹਾਉਣ ਦੇ ਇਲਜ਼ਾਮ
ਪੰਜਾਬ ਸਰਕਾਰ ਨੇ ਜਲੰਧਰ ਦੇ ਸਭ ਤੋਂ ਵੱਡੇ ਪ੍ਰਾਈਵੇਟ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿੱਚ ਸਰਕਾਰ ਨੇ ਕਿਹਾ ਹੈ ਕਿ ਉਕਤ ਸਕੂਲ ਵਿੱਚ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਜਿਸ ਦਾ ਜਲਦੀ ਤੋਂ ਜਲਦੀ ਜਵਾਬ ਦੇਣਾ ਪਵੇਗਾ।

Back to top button