JalandharIndia

ਗੈਂਗਸਟਰ ਦਲਜੀਤ ਭਾਨਾ ਦਾ ਕਰੀਬੀ ਗੈਂਗਸਟਰ ਰਾਜਾ ਪਹਾੜੀਆ ਨੂੰ ਜਲੰਧਰ ਪੁਲਿਸ ਨੇ ਕੀਤਾ ਗ੍ਰਿਫਤਾਰ

ਗੈਂਗਸਟਰ ਦਲਜੀਤ ਸਿੰਘ ਭਾਨਾ ਦਾ ਕਰੀਬੀ ਗੈਂਗਸਟਰ ਰਾਜਾ ਪਹਾੜੀਆ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੀਤਾ ਗ੍ਰਿਫਤਾਰ
ਗੈਂਗਸਟਰ ਦਲਜੀਤ ਸਿੰਘ ਭਾਨਾ ਦੇ ਕਰੀਬੀ ਗੈਂਗਸਟਰ ਰਾਜਾ ਪਹਾੜੀਆ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਇੱਕ ਦੇਸੀ ਕੱਟਾ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਿਸ ਨੂੰ ਪੁਲਿਸ ਨੇ ਪੁੱਛਗਿੱਛ ਲਈ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਹੈ। ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

Back to top button