Punjab

ਪੰਜਾਬ ਸਰਕਾਰ ਨੇ ਮੈਡੀਕਲ ਅਫ਼ਸਰ ਕੀਤਾ ਮੁਅੱਤਲ

ਪੰਜਾਬ ਸਰਕਾਰ ਦੇ ਵਲੋਂ ਸਿਵਲ ਹਸਪਤਾਲ ਦਸੂਹਾ ਵਿਚ ਤਾਇਨਾਤ ਡਾਕਟਰ ਰਣਜੀਤ ਸਿੰਘ ਮੈਡੀਕਲ ਅਫ਼ਸਰ ਸਰਜਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

Back to top button