PunjabPolitics

ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ

Major announcement by the Election Commission ahead of the Punjab Assembly elections

ਚੋਣ ਕਮਿਸ਼ਨ ਨੇ ਪੰਜਾਬ ਸਮੇਤ 17 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੋਧ (Special Summary Revision – SSR) ਕਰਵਾਉਣ ਦਾ ਐਲਾਨ ਕੀਤਾ ਹੈ। ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਯੋਗ ਵੋਟਰਾਂ ਦੇ ਨਾਮ ਵੋਟਰ ਸੂਚੀਆਂ ਵਿੱਚ ਸ਼ਾਮਲ ਕਰਨਾ, ਮੌਜੂਦਾ ਵੇਰਵਿਆਂ ਵਿੱਚ ਸੁਧਾਰ ਕਰਨਾ ਅਤੇ ਵੋਟਰ ਸੂਚੀਆਂ ਨੂੰ ਹੋਰ ਸਹੀ ਬਣਾਉਣਾ ਹੈ।
ਚੋਣ ਕਮਿਸ਼ਨ ਵੱਲੋਂ ਸਬੰਧਤ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ ਨੂੰ ਭੇਜੇ ਗਏ ਪੱਤਰ ਅਨੁਸਾਰ ਇਸ ਪ੍ਰਕਿਰਿਆ ਲਈ 1 ਜਨਵਰੀ 2027 ਨੂੰ ਕੱਟ-ਆਫ ਮਿਤੀ ਨਿਰਧਾਰਤ ਕੀਤਾ ਗਿਆ ਹੈ। ਇਸ ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਨੂੰ ਨਵਿਆਇਆ ਜਾਵੇਗਾ, ਯੋਗ ਵੋਟਰਾਂ ਦੇ ਨਵੇਂ ਨਾਂ ਸ਼ਾਮਲ ਕੀਤੇ ਜਾਣਗੇ

Back to top button