Jalandhar
ਚੋਣ ਕਮਿਸ਼ਨ ਵੱਲੋਂ 5 ਰਾਜਾਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਅੱਜ ਹੋਵੇਗਾ ਐਲਾਨ
Election Commission to announce assembly elections in 5 states today

Election Commission to announce assembly elections in 5 states today
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜ ਰਾਜਾਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਾਸਤੇ ਪ੍ਰੋਗਰਾਮ ਦਾ ਅੱਜ ਸ਼ਾਮ 4.00 ਵਜੇ ਐਲਾਨ ਕੀਤਾ ਜਾਵੇਗਾ। ਇਹਨਾਂ ਰਾਜਾਂ ਵਿਚ ਆਸਾਮ, ਪੁਡੂਚੇਰੀ, ਤਾਮਿਲਨਾਡੂ, ਕੇਰਲਾ ਅਤੇ ਪੱਛਮੀ ਬੰਗਾਲ ਸ਼ਾਮਲ ਹਨ।