Punjab

ਚੰਡੀਗੜ੍ਹ ਨਗਰ ਨਿਗਮ ਵਿਚ ਹਰਿਆ ਇੰਡੀਆ ਗਠਜੋੜ

Green India Alliance in Chandigarh Municipal Corporation

ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਚੰਡੀਗੜ੍ਹ ਨਗਰ ਨਿਗਮ ਵਿਚ ਮੇਅਰ ਬਣਾਉਣ ਵਾਲੇ ਇੰਡੀਆ ਗਠਜੋੜ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਸੋਮਵਾਰ ਨੂੰ ਹੋਈਆਂ ਚੋਣਾਂ ਦੌਰਾਨ ਭਾਜਪਾ ਦੇ ਉਮੀਦਵਾਰ ਕੁਲਜੀਤ ਸੰਧੂ ਤਿੰਨ ਵੋਟਾਂ ਨਾਲ ਸੀਨੀਅਰ ਡਿਪਟੀ ਮੇਅਰ ਦੀ ਚੋਣ ਜਿੱਤ ਗਏ।

ਉਨ੍ਹਾਂ ਨੂੰ 19 ਅਤੇ ਆਪ ਕਾਂਗਰਸ ਦੇ ਸਾਂਝੇ ਉਮੀਦਵਾਰ ਗੁਰਪ੍ਰੀਤ ਸਿੰਘ ਗਾਵੀ ਨੂੰ 16 ਵੋਟਾਂ ਮਿਲੀਆਂ, ਜਦਕਿ ਗਠਜੋੜ ਦਾ ਇਕ ਵੋਟ ਇਨਵੈਲਡਿ ਹੋ ਗਿਆ। ਉਥੇ ਹੀਂ ਡਿਪਟੀ ਮੇਅਰ ਅਹੁਦੇ ‘ਤੇ ਵੀ ਭਾਂਜਪਾ ਦੇ ਉਮੀਦਵਾਰ ਰਾਜਿੰਦਰ ਸ਼ਰਮਾ ਨੂੰ 2 ਵੋਟਾਂ ਨਾਲ ਜਿੱਤ ਹਾਸਲ ਹੋਈ। ਰਾਜਿੰਦਰ ਨੂੰ 19 ਅਤੇ ਆਪ ਕਾਂਗਰਸ ਦੇ ਸਾਂਝੇ ਉਮੀਦਵਾਰ ਨਿਰਮਲਾ ਦੇਵੀ ਨੂੰ 17 ਵੋਟਾਂ ਮਿਲੀਆਂ। ਇਨ੍ਹਾਂ ਚੋਣਾਂ ਲਈ ਮੇਅਰ ਕੁਲਦੀਪ ਕੁਮਾਰ ਨੂੰ ਚੋਣ ਅਧਿਕਾਰੀ ਬਣਾਇਆ ਗਿਆ ਸੀ।

Back to top button