ਕੈਨੇਡਾ ਵਿਚ ਵਿਦੇਸ਼ੀ ਦਖਲ ਦੇ ਮਸਲੇ ‘ਤੇ ਜਨਤਕ ਪੜਤਾਲ ਕਰਵਾਉਣ ਦੀ ਮੰਗ ਕਰਦਾ ਮਤਾ ਹਾਊਸ ਆਫ ਕਾਮਨਜ਼ ਵਿਚ ਪਾਸ ਕਰ ਦਿਤਾ ਗਿਆ। ਐਨ.ਡੀ.ਪੀ. ਦੇ ਆਗੂ ਜਗਮੀਤ ਸਿੰਘ ਵੱਲੋਂ ਲਿਆਂਦੇ ਮਤੇ ਦੇ ਹੱਕ ਵਿਚ 172 ਅਤੇ ਵਿਰੋਧ ਵਿਚ 149 ਵੋਟਾਂ ਪਈਆਂ।