PoliticsPunjabReligious

ਜਥੇਦਾਰ ਅਕਾਲ ਤਖਤ ਨੇ ਅਕਾਲੀ ਦਲ ਨੂੰ ਇਸ ਕੰਮ ਲਈ ਦਿੱਤਾ 20 ਦਿਨ ਦਾ ਸਮਾਂ

Jathedar Akal Takht gave 20 days time to Akali Dal for this work.

ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਦਿੱਤੇ ਅਸਤੀਫਿਆਂ ’ਤੇ ਫੈਸਲਾ ਲੈਣ ਵਾਸਤੇ ਅਕਾਲੀ ਦਲ ਨੂੰ 20 ਦਿਨ ਦਾ ਸਮਾਂ ਹੋਰ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਪੰਜ ਸਿੰਘ ਸਹਿਬਾਨਾਂ ਵੱਲੋਂ ਦਿੱਤੇ ਫੈਸਲੇ ਅਨੁਸਾਰ 3 ਦਿਨ ਦੇ ਅੰਦਰ-ਅੰਦਰ ਅਸਤੀਫਿਆਂ ’ਤੇ ਫੈਸਲਾ ਲੈਣ ਵਾਸਤੇ ਕਿਹਾ ਸੀ ਪਰ ਹੁਣ ਜਥੇਦਾਰ ਨੇ ਲਿਖਤੀ ਤੌਰ ’ਤੇ 20 ਦਿਨ ਦਾ ਸਮਾਂ ਹੋਰ ਦੇ ਦਿੱਤਾ ਹੈ।

Back to top button