PoliticsPunjab

ਸਾਬਕਾ CM ਚਰਨਜੀਤ ਚੰਨੀ ਨੇ ਭਾਜਪਾ ਵਿਚ ਸ਼ਾਮਲ ਵਾਰੇ ਦੱਸੀ ਸੱਚਾਈ

ਜਲੰਧਰ ਜਿਮਨੀ ਚੋਣ ਨੂੰ ਲੈ ਕੇ ਸਿਆਸੀ ਮਾਹੌਲ ਭਖ ਗਿਆ ਹੈ। ਇਸ ਦੌਰਾਨ ਖਬਰਾਂ ਆ ਰਹੀਆਂ ਸਨ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ।

ਪਿਛਲੇ ਕੁਝ ਦਿਨਾਂ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਚੰਨੀ ਦੇ ਭਾਜਪਾ ਵਿਚ ਸ਼ਾਮਲ ਹੋਣ ਦੇ ਚਰਚੇ ਚੱਲ ਰਹੇ ਸਨ। ਇਸ ਦੌਰਾਨ ਚੰਨੀ ਨੇ ਦੱਸਿਆ ਕਿ ਇਹ ਸਭ ਅਫਵਾਹ ਹੈ, ਉਹ ਕਾਂਗਰਸ ਦੇ ਵਫਾਦਾਰ ਸਿਪਾਹੀ ਹਨ।ਉਨ੍ਹਾਂ ਨੇ ਸਪਸ਼ਟ ਕੀਤਾ ਕਿ ਉਹ ਕਾਂਗਰਸ ਵਿਚ ਹੀ ਰਹਿਣਗੇ।

Back to top button