Punjab
ਪਾਕਿਸਤਾਨ ਦੀ ਜੇਲ੍ਹ ‘ਚ ਸ਼ਹੀਦ ਹੋਏ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੜਕ ਹਾਦਸੇ ‘ਚ ਮੌਤ

ਪਾਕਿਸਤਾਨ ਦੀ ਕੋਟ ਲਖਪਤ ਜੇਲ੍ਹ ਵਿਚ ਸ਼ਹੀਦ ਹੋਏ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਸੁਖਪ੍ਰੀਤ ਅੰਮ੍ਰਿਤਸਰ ਦੇ ਭਿੱਖੀਵਿੰਡ ਦੀ ਰਹਿਣ ਵਾਲੀ ਸੀ ਤੇ ਲੰਘੇ ਦਿਨ ਉਹ ਭਿਖੀਵਿੰਡ ਵਿਚ ਹੀ ਸੜਕ ਦਾ ਸ਼ਿਕਾਰ ਹੋ ਗਈ ਸੀ। ਉਸਦੇ ਬਾਅਦ ਉਹ ਕੋਮਾ ਵਿਚ ਚਲੀ ਗਈ ਸੀ। ਜਿਸਦੇ ਬਾਅਦ ਅੱਜ ਡਾਕਟਰਾਂ ਨੇ ਉਨ੍ਗਾਂ ਨੂੰ ਮ੍ਰਿਤਕ ਐਲਾਨ ਦਿੱਤਾ।











