[the_ad id="98460"] [the_ad id="98341"]
Jalandhar

ਜਲੰਧਰ ਉਪ ਚੋਣ ਜਿੱਤਣ ਤੋਂ ਬਾਅਦ ਸ਼ੁਸ਼ੀਲ ਰਿੰਕੂ MP ਸ੍ਰੀ ਹਰਿਮੰਦਰ ਸਾਹਿਬ ਅਸ਼ੀਰਵਾਦ ਲੈਣ ਪਹੁੰਚੇ

ਜਲੰਧਰ/ ਐਸ ਐਸ ਚਾਹਲ

ਜਲੰਧਰ ਲੋਕ ਸਭਾ ਸੀਟ ‘ਤੇ ਉਪ ਚੋਣ ਜਿੱਤਣ ਤੋਂ ਬਾਅਦ ਪਹਿਲੀ ਵਾਰ ਨੇਤਾ ਅਤੇ ਸੰਸਦ ਮੈਂਬਰ ਬਣੇ ਸੁਸ਼ੀਲ ਕੁਮਾਰ ਰਿੰਕੂ ਨੇ ਅੰਮ੍ਰਿਤਸਰ ਪਹੁੰਚ ਕੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸੁਸ਼ੀਲ ਦੇ ਨਾਲ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅਤੇ ਯੋਜਨਾ ਬੋਰਡ ਦੇ ਚੇਅਰਮੈਨ ਜਸਪ੍ਰੀਤ ਸਿੰਘ ਵੀ ਮੌਜੂਦ ਸਨ। ਇਸ ਦੌਰਾਨ ਸੁਸ਼ੀਲ ਕੁਮਾਰ ਰਿੰਕੂ ਨੇ ਵੀ ਗੁਰੂਘਰ ਵਿੱਚ ਬੈਠ ਕੇ ਕੀਰਤਨ ਸਰਵਣ ਕੀਤਾ।

One Comment

Back to top button