Jalandhar

ਜਲੰਧਰ ਗੋਲੀਆਂ ਦੀ ਗੂੰਜ ਨਾਲ ਦਹਿਲਿਆ, ਪੁਲਿਸ ਐਨਕਾਊਂਟਰ ‘ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ

Jalandhar shaken by gunshots, murder accused arrested in police encounter

Jalandhar shaken by gunshots, murder accused arrested in police encounter

ਜਲੰਧਰ ਵਿੱਚ, ਪੁਲਿਸ ਨੇ ਇੱਕ ਐਨਕਾਊਂਟਰ ਤੋਂ ਬਾਅਦ ਕਤਲ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਜਦੋਂ ਉਸਨੂੰ ਫੜਨ ਲਈ ਪਹੁੰਚੀ, ਤਾਂ ਉਸਨੇ ਫਾਇਰਿੰਗ ਕਰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਗੋਲੀਬਾਰੀ ਕੀਤੀ। ਜਿਸ ਤੋਂ ਬਾਅਦ ਉਸਦੀ ਲੱਤ ਵਿੱਚ ਗੋਲੀ ਲੱਗ ਗਈ, ਅਤੇ ਉਹ ਜ਼ਮੀਨ ‘ਤੇ ਡਿੱਗ ਪਿਆ। ਉਹ ਦਰਦ ਨਾਲ ਕੁਰਲਾ ਰਿਹਾ ਸੀ, ਕਿਉਂਕਿ ਉਸਦੀ ਲੱਤ ਵਿੱਚੋਂ ਖੂਨ ਵਗ ਰਿਹਾ ਸੀ।

ਐਨਕਾਊਂਟਰ ਤੋਂ ਬਾਅਦ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਮੌਕੇ ‘ਤੇ ਪਹੁੰਚੇ। ਕਤਲ ਵਿੱਚ ਉਸਦੀ ਮਦਦ ਕਰਨ ਵਾਲੇ ਹੋਰ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

Back to top button