ਜਲੰਧਰ ਵਿੱਚ ਬੀਐਸਐਫ ਚੌਕ ਨੇੜੇ ਇੱਕ ਬੈਂਕ ਦੀ ਕੈਸ਼ ਵੈਨ ਵਿੱਚ ਗੋਲੀਬਾਰੀ ਹੋਈ। ਗੋਲੀ ਲੱਗਣ ਕਾਰਨ ਅੰਦਰ ਬੈਠਾ ਸੁਰੱਖਿਆ ਗਾਰਡ ਜ਼ਖ਼ਮੀ ਹੋ ਗਿਆ। ਸੁਰੱਖਿਆ ਗਾਰਡ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ।