politicalPunjab

ਕਿਰਾਏ ਦੇ ਮਕਾਨ ‘ਚ ਰਹਿੰਦੀ ਔਰਤ ਵਲੋਂ DSP ‘ਤੇ ਬਲਾਤਕਾਰ ਦਾ ਕੇਸ ਦਰਜ

ਪਟਿਆਲਾ ਪੁਲਿਸ ਦੇ ਵਲੋਂ ਪੰਜਾਬ ਪੁਲਿਸ ਦੇ ਡੀਐਸਪੀ ਸੰਜੀਵ ਸਾਗਰ ਦੇ ਖਿਲਾਫ਼ ਇੱਕ ਔਰਤ ਦੇ ਨਾਲ ਬਲਾਤਕਾਰ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੀੜ੍ਹਤ ਔਰਤ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੋਸ਼ ਲਗਾਇਆ ਹੈ ਕਿ, ਉਹ ਡੀਐਸਪੀ ਸੰਜੀਵ ਸਾਗਰ ਦੇ ਘਰ ਕਿਰਾਏ ਦੇ ਮਕਾਨ ‘ਤੇ ਰਹਿੰਦੀ ਸੀ। ਜਿਥੇ ਉਕਤ ਡੀਐਸਪੀ ਦੇ ਵਲੋਂ ਉਹਦੇ (ਪੀੜ੍ਹਤਾ) ਨਾਲ ਬਲਾਤਕਾਰ ਕੀਤਾ ਜਾਂਦਾ ਰਿਹਾ।

ਪੀੜ੍ਹਤ ਔਰਤ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੋਸ਼ ਲਗਾਇਆ ਹੈ ਕਿ, ਉਹ ਡੀਐਸਪੀ ਸੰਜੀਵ ਸਾਗਰ ਦੇ ਘਰ ਕਿਰਾਏ ਦੇ ਮਕਾਨ ‘ ਰਹਿੰਦੀ ਸੀ।

 

ਜਿਥੇ ਉਕਤ ਡੀਐਸਪੀ ਦੇ ਵਲੋਂ ਉਹਦੇ (ਪੀੜ੍ਹਤਾ) ਨਾਲ ਬਲਾਤਕਾਰ ਕੀਤਾ ਜਾਂਦਾ ਰਿਹਾ।

ਪੁਲਿਸ ਦੇ ਵਲੋਂ ਡੀਐਸਪੀ ਸੰਜੀਵ ਸਾਗਰ ਦੇ ਖਿਲਾਫ਼ ਧਾਰਾ 376, 506 ਆਈਪੀਸੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Back to top button