Jalandhar
ਜਲੰਧਰ ‘ਚ ਕਾਰ ਚਾਲਕ ਨੇ ਟਰੈਫਿਕ ਪੁਲੀਸ ਦੇ ਥਾਣੇਦਾਰ ਨੂੰ ਕਾਰ ਥੱਲੇ ਦੇ ਕੇ ਮਾਰਿਆ, ਦੋਸ਼ੀ ਤੇ ਕਤਲ ਦਾ ਮਾਮਲਾ ਦਰਜ

ਜਲੰਧਰ ਵੇਰਕਾ ਮਿਲਕ ਪਲਾਂਟ ਚੌਕ ਦੇ ਨਜ਼ਦੀਕ ਡਿਊਟੀ ਤੇ ਤਾਇਨਾਤ ਟਰੈਫਿਕ ਪੁਲੀਸ ਦੇ ਏਐਸਆਈ ਨੂੰ ਇਕ ਵਿਅਕਤੀ ਵੱਲੋਂ ਆਪਣੀ ਕਾਰ ਥੱਲੇ ਦੇ ਕੇ ਮਾਰ ਦਿੱਤਾ ਗਿਆ ਜਾਣਕਾਰੀ ਅਨੁਸਾਰ ਪੁਲਸ ਨੇ ਦੋਸ਼ੀ ਰਜਨੀਸ਼ ਕੁਮਾਰ ਦੇ ਖਿਲਾਫ਼ ਕਤਲ ਦਾ ਪਰਚਾ ਦਰਜ ਕਰ ਦਿੱਤਾ ਹੈ ਮ੍ਰਿਤਕ ਦੀ ਪਛਾਣ ਏਐਸਆਈ ਸੰਜੀਵ ਕੁਮਾਰ ਵਜੋਂ ਹੋਈ ਹੈ ਦੋਸ਼ੀ ਵਿਅਕਤੀ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ