PunjabJalandhar

ਜਲੰਧਰ ‘ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ, ਆਪ ਦੇ ਕੈਬਨਿਟ ਮੰਤਰੀ ਵਲੋਂ ਕਿਸਾਨਾਂ ਨੂੰ ਸਖ਼ਤ ਚੇਤਾਵਨੀ

ਜਲੰਧਰ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ, ਆਪ ਦੇ ਕੈਬਨਿਟ ਮੰਤਰੀ ਵਲੋਂ ਕਿਸਾਨਾਂ ਨੂੰ ਸਖ਼ਤ ਚੇਤਾਵਨੀ

ਅੱਜ ਪੰਜਾਬ ਦੇ ਕਈ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ। ਇਸ ਦੌਰਾਨ ਜਲੰਧਰ ਵਿੱਚ ਮੰਤਰੀ ਮਹਿੰਦਰ ਭਗਤ ਦੇ ਘਰ ਦੇ ਬਾਹਰ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ।

ਪੁਲਿਸ ਨੇ ਕਿਸਾਨਾਂ ਨੂੰ ਮਹਿੰਦਰ ਭਗਤ ਦੇ ਘਰ ਵੱਲ ਜਾਣ ਤੋਂ ਰੋਕ ਦਿੱਤਾ ਸੀ। ਇਸ ਦੇ ਵਿਰੋਧ ਵਿੱਚ ਕਿਸਾਨਾਂ ਨੇ ਬੈਰੀਕੇਡ ਚੁੱਕ ਕੇ ਸੁੱਟ ਦਿੱਤੇ। ਕਿਸਾਨਾਂ ਦੇ ਨਾਲ ਔਰਤਾਂ ਵੀ ਸਨ, ਜਿਨ੍ਹਾਂ ਨੇ ਜ਼ਬਰਦਸਤੀ ਅੰਦਰ ਜਾਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਮੌਕੇ ‘ਤੇ ਮੌਜੂਦ ਮਹਿਲਾ ਪੁਲਿਸ ਮੁਲਾਜ਼ਮਾਂ ਨੇ ਉਸਨੂੰ ਰੋਕ ਲਿਆ।ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਝੜਪਾਂ ਹੋਈਆਂ।

ਆਪ ਦੇ ਇਸ ਕੈਬਨਿਟ ਮੰਤਰੀ ਵਲੋਂ ਕਿਸਾਨਾਂ ਨੂੰ ਸਖ਼ਤ ਚੇਤਾਵਨੀ, ਦੇਖੋ ਵੀਡੀਓ ਕੀ ਕਿਹਾ

Back to top button