Jalandhar
ਜਲੰਧਰ ‘ਚ ਭਾਜਪਾ ਤੇ ਅਕਾਲੀ ਦਲ ਨੂੰ ਵੱਡਾ ਝਟਕਾ, 2 ਆਗੂ ਆਪ ‘ਚ ਹੋਏ ਸ਼ਾਮਲ
Big blow to BJP and Akali Dal in Jalandhar, 2 leaders joined AAP

ਪੰਜਾਬ ‘ਚ ਭਾਜਪਾ (BJP Punjab) ਤੇ ਅਕਾਲੀ ਦਲ (Shiromani Akali Dal) ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ OBC ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ਤੇ ਅਕਾਲੀ ਦਲ ਦੇ SC ਵਿੰਗ ਦੇ ਦੋਆਬਾ ਜਨਰਲ ਸਕੱਤਰ ਗੁਰਦਰਸ਼ਨ ਲਾਲ ਸ਼ਨਿਚਰਵਾਰ ਨੂੰ ਆਮ ਆਦਮੀ ਪਾਰਟੀ (AAP Punjab) ‘ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਦੋਵਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਉਨ੍ਹਾਂ ਦੇ ਪਵਨ ਕੁਮਾਰ ਟੀਨੂੰ (Pawan Kumar Tinu) ਵੀ ਮੌਜੂਦ ਸਨ।