Jalandhar

ਜਲੰਧਰ ‘ਚ ਭਾਜਪਾ ਨੂੰ ਵੱਡਾ ਝਟਕਾ ‍! ਸਾਬਕਾ ਸੀਨੀਅਰ ਡਿਪਟੀ ਮੇਅਰ AAP ‘ਚ ਸ਼ਾਮਲ

Big blow to BJP in Jalandhar! Former senior deputy mayor Kamaljit Bhatia joined AAP

ਜਲੰਧਰ ‘ਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਟੀਆ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਦੱਸ ਦੇਈਏ ਕਿ ਕਮਲਜੀਤ ਸਿੰਘ ਭਾਟੀਆ ਲੋਕ ਸਭਾ ਚੋਣਾਂ ਤੋਂ ਪਹਿਲਾਂ 15 ਆਗੂਆਂ ਸਮੇਤ ਭਾਜਪਾ ‘ਚ ਸ਼ਾਮਲ ਹੋ ਗਏ ਸਨ।

Back to top button