Uncategorized

ਜਲੰਧਰ 'ਚ ਲੱਗਣ ਵਾਲੀ ਜਨ-ਮਾਲ ਲੋਕ ਅਦਾਲਤ ਮੁਲਤਵੀ, ਨਵੀਂ ਤਰੀਕ ਦਾ ਐਲਾਨ ਹੋਵੇਗਾ ਜਲਦ - ਜ਼ਿੰਪਾ

ਜਲੰਧਰ ‘ਚ ਲੱਗਣ ਵਾਲੀ ਜਨ-ਮਾਲ ਲੋਕ ਅਦਾਲਤ ਮੁਲਤਵੀ, ਨਵੀਂ ਤਰੀਕ ਦਾ ਐਲਾਨ ਹੋਵੇਗਾ ਜਲਦ – ਜ਼ਿੰਪਾ

ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਦੱਸਿਆ ਕਿ 20 ਮਾਰਚ ਨੂੰ ਜਲੰਧਰ ਵਿਖੇ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀਆਂ ਜ਼ਰੂਰੀ ਵਚਨਬੱਧਤਾਵਾਂ ਕਾਰਨ ਇਸ ਨੂੰ ਹੋਰ ਟਾਲ ਦਿੱਤਾ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ ਲੈ ਕੇ ਜਲਦੀ ਹੀ ਨਵੀਂ ਤਰੀਕ ਦਾ ਐਲਾਨ ਕਰ ਦਿੱਤਾ ਜਾਵੇਗਾ।

Leave a Reply

Your email address will not be published.

Back to top button