
ਜਲੰਧਰ ‘ਚ ਵਿਦੇਸ਼ ਤੋਂ ਆਈ ਲੜਕੀ ਸਮੇਤ 2 ਲਾਪਤਾ, ਮੱਚਿਆ ਹੜ੍ਹਕਮ
ਜਲੰਧਰ ਦੇ ਸ਼ਹੀਦ ਬਾਬੂ ਲਾਭ ਸਿੰਘ ਨਗਰ ਦੀ ਗਲੀ ਨੰਬਰ-8 ‘ਚ ਉਸ ਸਮੇਂ ਸਨਸਨੀ ਦਾ ਮਾਹੌਲ ਬਣ ਗਿਆ ਜਦੋਂ ਦੋ ਲੜਕੀਆਂ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਈਆਂ। ਮਾਮਲਾ ਪੁਲਿਸ ਕੋਲ ਪਹੁੰਚਿਆ ਜਦੋਂ ਪਰਿਵਾਰ ਨੂੰ ਲੜਕੀਆਂ ਦੇ ਲਾਪਤਾ ਹੋਣ ਸਬੰਧੀ ਧਮਕੀ ਭਰਿਆ ਫ਼ੋਨ ਆਇਆ। ਘਟਨਾ ਦਾ ਪਤਾ ਲੱਗਦਿਆਂ ਹੀ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸੀਨੀਅਰ ਅਧਿਕਾਰੀ ਖੁਦ ਫੀਲਡ ਵਿੱਚ ਆ ਗਏ। ਦੇਰ ਰਾਤ ਤੱਕ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾਂਚ ਜਾਰੀ ਸੀ।
ਬੱਸ ਸਟੈਂਡ ਸਮੇਤ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਤਲਾਸ਼ੀ ਦੀਆਂ ਜਾਂਚ ਕੀਤੀ ਗਈ