politicalPunjab

BJP ਦੀ ਆਪ ਸਰਕਾਰ ਸੁੱਟਣ ਦੀ ਕੋਸ਼ਿਸ਼, 7 ਤੋਂ 10 ਵਿਧਾਇਕਾਂ ਨੂੰ ਆਫਰ ਕੀਤੇੇ 25-25 ਕਰੋੜ : ਚੀਮਾ

ਆਮ ਆਦਮੀ ਪਾਰਟੀ ਨੇ ਭਾਜਪਾ ਉਤੇ ਪੰਜਾਬ ਵਿਚ ‘ਅਪਰੇਸ਼ਨ ਲੋਟਸ’ ਦਾ ਇਲਜ਼ਾਮ ਲਾਇਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮ ਨੇ ਭਾਜਪਾ ’ਤੇ ਦੋਸ਼ ਲਗਾਇਆ ਹੈ ਕਿ ਉਸ ਨੇ ਅਪਰੇਸ਼ਨ ਲੋਟਸ ਤਹਿਤ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ 7 ਤੋਂ 10 ਵਿਧਾਇਕਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ। ਇਸ ਤੋਂ ਇਲਾਵਾ ਈਡੀ ਤੇ ਸੀਬੀਆਈ ਦਾ ਖ਼ੌਫ ਦਿੱਤਾ ਗਿਆ ਹੈ।

Back to top button