Jalandhar
ਜਲੰਧਰ ‘ਚ 15 ਸਾਲਾ ਲੜਕੇ ਵਲੋਂ 3 ਸਾਲ ਦੀ ਬੱਚੀ ਨਾਲ ਬਲਾਤਕਾਰ
A 15-year-old boy raped a 3-year-old girl in Jalandhar

ਜਲੰਧਰ ਦੇ ਬਸਤੀ ਬਾਵਾ ਖੇਲ ਨੇੜੇ 15 ਸਾਲਾ ਨਾਬਾਲਗ ਲੜਕੇ ਨੇ 3 ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ। ਮੁਲਜ਼ਮ ਨੇ ਲੜਕੀ ਨੂੰ ਮਠਿਆਈ ਦੇਣ ਦੇ ਬਹਾਨੇ ਆਪਣੇ ਕੋਲ ਬੁਲਾਇਆ ਸੀ। ਜਿਸ ਤੋਂ ਬਾਅਦ ਉਸ ਨਾਲ ਕੁਕਰਮ ਕੀਤਾ। ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ ਨਾਬਾਲਗ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।