Jalandhar
ਜਲੰਧਰ ‘ਚ 17 ਸਾਲਾ ਨਾਬਾਲਗ ਨਾਲ ਸਮੂਹਿਕ ਬਲਾਤਕਾਰ ਦੀ Video ਵਾਇਰਲ
The video of the gang rape of a 17-year-old minor in Jalandhar went viral

ਜਲੰਧਰ ‘ਚ 17 ਸਾਲਾ ਨਾਬਾਲਗ ਨਾਲ ਸਮੂਹਿਕ ਬਲਾਤਕਾਰ ਦੀ ਵੀਡੀਓ ਵਾਇਰਲ ਹੋ ਗਈ ਹੈ
ਜਲੰਧਰ ‘ਚ 17 ਸਾਲਾ ਨਾਬਾਲਗ ਨਾਲ ਸਮੂਹਿਕ ਬਲਾਤਕਾਰ ਦੀ ਵੀਡੀਓ ਵਾਇਰਲ ਹੋਈ ਹੈ। ਸਮੂਹਿਕ ਬਲਾਤਕਾਰ ਕਰਨ ਵਾਲੇ ਦੋਵੇਂ ਨੌਜਵਾਨ ਵੀ ਨਾਬਾਲਗ ਹਨ। ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਬਾਲ ਸੁਧਾਰ ਘਰ ਭੇਜ ਦਿੱਤਾ ਹੈ। ਇਸ ਮਾਮਲੇ ‘ਚ ਵੀਡੀਓ ਤੋਂ ਨਵਾਂ ਖੁਲਾਸਾ ਹੋਇਆ ਹੈ ਕਿ ਇਸ ਵੀਡੀਓ ਨੂੰ ਬਣਾਉਣ ਵਾਲਾ ਤੀਜਾ ਦੋਸ਼ੀ ਵੀ ਸੀ। ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। 35 ਸੈਕਿੰਡ ਦਾ ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਹੁਣ ਤੀਜੇ ਦੋਸ਼ੀ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।