Jalandhar

ਜਲੰਧਰ ‘ਚ Om Visa ਟਰੈਵਲ ਏਜੰਸੀ ਦੇ ਨੌਜਵਾਨ ਵਲੋਂ ਚੌਥੀ ਮੰਜਿਲ ਤੋਂ ਮਾਰੀ ਛਾਲ ਮਾਰ ਕੇ ਖੁਦਕੁਸ਼ੀ

In Jalandhar, a young man of Om Visa travel agency committed suicide by jumping from the fourth floor

ਪਰਿਵਾਰ ਦਾ ਇਲਜ਼ਾਮ, Om Visa ਵੀਜ਼ਾ ਕੰਪਨੀ ਕਰਦੀ ਸੀ ਤੰਗ

ਜਲੰਧਰ ‘ਚ ਯੂਕੇ ਵੀਜ਼ਾ ਕਿੰਗ ਵਜੋਂ ਜਾਣੀ ਜਾਂਦੀ ਓਮ ਵੀਜ਼ਾ ਇਮੀਗ੍ਰੇਸ਼ਨ ਕੰਪਨੀ ਦੇ ਇੱਕ ਮੁਲਾਜ਼ਮ ਦੀ ਜਲੰਧਰ ਬੱਸ ਸਟੈਂਡ ਨੇੜੇ ਸਥਿਤ ਦਫ਼ਤਰ ਦੀ ਚੌਥੀ ਮੰਜ਼ਿਲ ਤੋਂ ਡਿੱਗ ਕੇ ਮੌਤ ਹੋ ਗਈ। ਇਹ ਕਰਮਚਾਰੀ ਲੰਬੇ ਸਮੇਂ ਤੋਂ ਓਮ ਵੀਜ਼ਾ ਇਮੀਗ੍ਰੇਸ਼ਨ ਕੰਪਨੀ ਵਿੱਚ ਕੰਮ ਕਰ ਰਿਹਾ ਸੀ। ਬੱਸ ਸਟੈਂਡ ਨੇੜੇ ਮਸ਼ਹੂਰ ਏਜੰਸੀ ਦੇ ਦਫਤਰ ‘ਚ ਕੰਮ ਕਰਦੇ ਇਕ ਲੜਕੇ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਗੌਰਵ ਵਜੋਂ ਹੋਈ ਹੈ। ਜਿਸ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਪੁਲਸ ਇਸ ਮਾਮਲੇ ‘ਚ ਖੁਦਕੁਸ਼ੀ ਦੇ ਕੋਣ ਤੋਂ ਜਾਂਚ ਕਰ ਰਹੀ ਹੈ। ਬੱਸ ਸਟੈਂਡ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਨੂੰ ਸੀਲ ਕਰ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਗੌਰਵ ਕਾਫੀ ਸਮੇਂ ਤੋਂ ਪਰੇਸ਼ਾਨੀ ‘ਚ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਘਟਨਾ ਤੋਂ ਬਾਅਦ ਮਾਮਲੇ ਦੀ ਸੂਚਨਾ ਤੁਰੰਤ ਪੁਲਸ ਅਤੇ ਪਰਿਵਾਰ ਨੂੰ ਦਿੱਤੀ ਗਈ। ਗੌਰਵ ਨੇ ਬੱਸ ਸਟੈਂਡ ਦੀ ਏਜੀਆਈ ਬਿਲਡਿੰਗ ਵਿੱਚ ਸਥਿਤ ਉਕਤ ਏਜੰਟ

Back to top button