Jalandhar

ਜਲੰਧਰ ਦੇ ਪਲਿਸ ਕਮਿਸ਼ਨਰ ਕੁਲਦੀਪ ਚਾਹਲ ਉੱਤੇ ਸ਼ਿਕੰਜਾ, ਸੀਬੀਆਈ ਨੇ ਖੋਲ੍ਹੀ ਜਾਂਚ

ਚੰਡੀਗੜ੍ਹ ਪੁਲਿਸ ਦੇ ਸਾਬਕਾ ਐੱਸਐੱਸਪੀ ਅਤੇ ਜਲੰਧਰ ਦੇ ਪਲਿਸ ਕਮਿਸ਼ਨਰ ਕੁਲਦੀਪ ਚਾਹਲ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਇਸ ਮਾਮਲੇ ਦੀ ਸੀਬੀਆਈ ਜਾਂਚ ਕੀਤੀ ਜਾ ਰਹੀ ਹੈ।

 

Back to top button