PoliticsPunjab

ਸਾਬਕਾ CM ਭੁਪਿੰਦਰ ਹੁੱਡਾ ਨਾਲ ਵਾਪਰਿਆ ਭਿਆਨਕ ਹਾਦਸਾ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਭੁਪਿੰਦਰ ਸਿੰਘ ਹੁੱਡਾ ਦੀ ਕਾਰ ਹਿਸਾਰ ‘ਚ ਹਾਦਸਾਗ੍ਰਸਤ ਹੋ ਗਈ। ਉਸ ਦੀ ਗੱਡੀ ਸਾਹਮਣੇ ਤੋਂ ਪੂਰੀ ਤਰ੍ਹਾਂ ਨੁਕਸਾਨੀ ਗਈ। ਕਾਰ ਦੇ ਏਅਰਬੈਗ ਵੀ ਖੁੱਲ੍ਹ ਗਏ। ਇਹ ਹਾਦਸਾ ਨੀਲਗਾਏ ਦੇ ਅਚਾਨਕ ਸਾਹਮਣੇ ਆਉਣ ਕਾਰਨ ਵਾਪਰਿਆ। ਸਾਬਕਾ ਮੁੱਖ ਮੰਤਰੀ ਇਸ ਹਾਦਸੇ ਵਿਚ ਵਾਲ-ਵਾਲ ਬਚ ਗਏ।

Back to top button