JalandharPunjab

ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਯੋਜਨਾ ਬੋਰਡ ਦੇ 15 ਚੇਅਰਮੈਨ ਨਿਯੁਕਤ, ਵੇਖੋ ਸੂਚੀ

ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਯੋਜਨਾ ਬੋਰਡ ਦੇ 15 ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਜਿਸ ਦੀ ਸੂਚੀ ਹੇਠਾਂ ਦਿਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨਵ – ਨਿਯੁਕਤ ਚੇਅਰਮੈਨਾਂ ਨੂੰ ਮੁਬਾਰਕਬਾਦ ਵੀ ਦਿੱਤੀ ਹੈ। ਉਨ੍ਹਾਂ ਕਿਹਾ “ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਸਾਥੀਆਂ ਨੂੰ ਦਿੱਤੀ ਜ਼ਿੰਮੇਵਾਰੀ ਲਈ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ,ਟੀਮ ਰੰਗਲਾ ਪੰਜਾਬ ‘ਚ “ਜੀ ਆਇਆਂ ਨੂੰ” ।

Back to top button