Jalandhar

ਜਲੰਧਰ ਪੁਲਿਸ ਕਮਿਸ਼ਨਰ ਵਲੋਂ ਵਡਾ ਫੇਰਬਦਲ : EOW, AHTU-PO ਵਿੰਗ ਰੱਦ: ਥਾਣਿਆਂ ਚ 50 ਮੁਲਾਜ਼ਮ ਹੋਣਗੇ ਤਾਇਨਾਤ

ਜਲੰਧਰ ਪੁਲਿਸ ਕਮਿਸ਼ਨਰ ਵਲੋਂ ਵਡਾ ਫੇਰਬਦਲ : EOW, AHTU-PO ਵਿੰਗ ਰੱਦ: ਥਾਣਿਆਂ ਵਿੱਚ 50 ਮੁਲਾਜ਼ਮ ਹੋਣਗੇ ਤਾਇਨਾਤ
ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਜੁਆਇਨ ਕਰਨ ਤੋਂ ਬਾਅਦ ਪੁਲਿਸ ਵਿਭਾਗ ‘ਚ ਫਿਰ ਤੋਂ ਵੱਡੇ ਪੱਧਰ ‘ਤੇ ਫੇਰਬਦਲ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਜਲੰਧਰ ਪੁਲੀਸ ਦੇ ਈਓਡਬਲਯੂ (ਆਰਥਿਕ ਅਪਰਾਧ ਵਿੰਗ), ਏਐਚਟੀਯੂ (ਐਂਟੀ-ਹਿਊਮਨ ਟਰੈਫਿਕਿੰਗ ਯੂਨਿਟ) ਅਤੇ ਪੀਓ ਸਟਾਫ ਵਿੰਗ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ।

Back to top button