Jalandhar
ਜਲੰਧਰ, ਲੁਧਿਆਣਾ ਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸਮੇਤ 9 IPS ਅਫਸਰਾਂ ਦਾ ਤਬਾਦਲਾ
Transfer of 9 IPS officers including Police Commissioner of Jalandhar, Ludhiana and Amritsar

ਪੰਜਾਬ ਪੁਲਿਸ ‘ਚ ਵੱਡੇ ਪੱਧਰ ‘ਤੇ ਫੇਰਬਦਲ ਕੀਤਾ ਗਿਆ ਹੈ। ਜਲੰਧਰ, ਲੁਧਿਆਣਾ ਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸਮੇਤ 9 IPS ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੀਲਾਭ ਕਿਸ਼ੋਰ ਏਡੀਜੀਪੀ ਐਸਟੀਐਫ ਦਾ ਚਾਰਜ ਸੰਭਾਲਣਗੇ। ਕੁਲਦੀਪ ਸਿੰਘ ਚਾਹਲ ਨੂੰ ਮੁੜ ਤੋਂ ਪੁਲਿਸ ਕਮਿਸ਼ਨਰ ਲੁਧਿਆਣਾ ਤੇ ਸਵਪਨ ਸ਼ਰਮਾ ਨੂੰ ਪੁਲਿਸ ਕਮਿਸ਼ਨਰ ਜਲੰਧਰ ਤਾਇਨਾਤ ਕੀਤਾ ਗਿਆ ਹੈ।